Bible Language

Ezekiel 28:16 (HCSB) Holman Christian Standard Bible

Versions

PAV   ਤੇਰੇ ਵਪਾਰ ਦੇ ਵਾਧੇ ਦੇ ਕਾਰਨ ਉਨ੍ਹਾਂ ਤੇਰੇ ਵਿੱਚ ਜ਼ਲੁਮ ਭਰ ਦਿੱਤਾ, ਅਤੇ ਤੈਂ ਪਾਪ ਕੀਤਾ। ਏਸ ਲਈ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਉੱਤੋਂ ਨਾਪਾਕੀ ਵਾਂਗਰ ਸੁੱਟ ਦਿੱਤਾ, ਅਤੇ ਤੈਨੂੰ ਢੱਕਣ ਵਾਲੇ ਕਰੂਬੀ ਨੂੰ ਅੱਗ ਵਾਲੇ ਪੱਥਰਾਂ ਦੇ ਵਿਚਕਾਰ ਨਾਸ ਕਰ ਦਿੱਤਾ।
IRVPA   ਤੇਰੇ ਵਪਾਰ ਦੇ ਵਾਧੇ ਦੇ ਕਾਰਨ ਉਹਨਾਂ ਤੇਰੇ ਵਿੱਚ ਜ਼ੁਲਮ ਭਰ ਦਿੱਤਾ ਅਤੇ ਤੂੰ ਪਾਪ ਕੀਤਾ। ਇਸ ਲਈ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਉੱਤੋਂ ਨਾਪਾਕੀ ਵਾਂਗੂੰ ਸੁੱਟ ਦਿੱਤਾ ਅਤੇ ਤੇਰੇ ਢੱਕਣ ਵਾਲੇ ਕਰੂਬੀ ਨੂੰ ਅੱਗ ਵਾਲੇ ਪੱਥਰਾਂ ਦੇ ਵਿਚਕਾਰ ਨਾਸ ਕਰ ਦਿੱਤਾ।