Bible Language

Ezekiel 28:17 (HCSB) Holman Christian Standard Bible

Versions

PAV   ਤੇਰਾ ਦਿਲ ਤੇਰੀ ਸਹੁੱਪਣ ਵਿੱਚ ਮਗਰੂਰ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ, ਅਤੇ ਪਾਤਸ਼ਾਹਾਂ ਦੇ ਮੂਹਰੇ ਧਰ ਦਿੱਤਾ ਹੈ, ਤਾਂ ਜੋ ਓਹ ਤੈਨੂੰ ਤੱਕ ਲੈਣ।
IRVPA   ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ।