Bible Language

Ezekiel 28:18 (HCSB) Holman Christian Standard Bible

Versions

PAV   ਤੂੰ ਆਪਣਿਆਂ ਬਹੁਤਿਆਂ ਔਗਣਾਂ ਦੇ ਕਾਰਨ, ਅਤੇ ਵਪਾਰ ਵਿੱਚ ਬੇਇਨਸਾਫੀ ਕਰਕੇ, ਆਪਣੇ ਪਵਿੱਤ੍ਰ ਅਸਥਾਨਾਂ ਨੂੰ ਅਪਵਿੱਤ੍ਰ ਕੀਤਾ ਹੈ। ਏਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਹ ਨੇ ਤੈਨੂੰ ਖਾ ਲਿਆ, ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ।
IRVPA   ਤੂੰ ਆਪਣਿਆਂ ਬਹੁਤਿਆਂ ਪਾਪਾਂ ਦੇ ਕਾਰਨ ਅਤੇ ਵਪਾਰ ਵਿੱਚ ਬੇਇਨਸਾਫੀ ਦੇ ਕਰਕੇ, ਆਪਣੇ ਪਵਿੱਤਰ ਸਥਾਨਾਂ ਨੂੰ ਅਪਵਿੱਤਰ ਕੀਤਾ ਹੈ। ਇਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਸ ਨੇ ਤੈਨੂੰ ਖਾ ਲਿਆ ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ।