Bible Language

Ezekiel 29:7 (HCSB) Holman Christian Standard Bible

Versions

PAV   ਜਦੋਂ ਉਨ੍ਹਾਂ ਨੇ ਤੈਨੂੰ ਹੱਥ ਵਿੱਚ ਫੜਿਆ ਤਾਂ ਤੂੰ ਟੁੱਟ ਗਿਆ ਅਤੇ ਉਨ੍ਹਾਂ ਸਾਰਿਆਂ ਦੇ ਮੋਢੇ ਫੱਟੜ ਕਰ ਦਿੱਤੇ, ਫੇਰ ਜਦੋਂ ਉਨ੍ਹਾਂ ਨੇ ਤੇਰਾ ਸਹਾਰਾ ਲਿਆ, ਤਾਂ ਤੂੰ ਟੋਟੇ ਟੋਟੇ ਹੋ ਗਿਆ, ਅਤੇ ਉਨ੍ਹਾਂ ਸਾਰਿਆਂ ਦੇ ਲੱਕ ਹਿੱਲ ਗਏ
IRVPA   ਜਦ ਉਹਨਾਂ ਨੇ ਤੈਨੂੰ ਹੱਥ ਵਿੱਚ ਫੜਿਆ ਤਾਂ ਤੂੰ ਟੁੱਟ ਗਿਆ ਅਤੇ ਉਹਨਾਂ ਸਾਰਿਆਂ ਦੇ ਮੋਢੇ ਫੱਟੜ ਕਰ ਦਿੱਤੇ, ਫੇਰ ਜਦੋਂ ਉਹਨਾਂ ਨੇ ਤੇਰਾ ਸਹਾਰਾ ਲਿਆ, ਤਾਂ ਤੂੰ ਟੋਟੇ-ਟੋਟੇ ਹੋ ਗਿਆ, ਅਤੇ ਉਹਨਾਂ ਸਾਰਿਆਂ ਦੇ ਲੱਕ ਹਿੱਲ ਗਏ।