Bible Language

Ezekiel 32:12 (HCSB) Holman Christian Standard Bible

Versions

PAV   ਮੈਂ ਤੇਰੀ ਭੀੜ ਨੂੰ ਜ਼ੋਰਾਵਾਰਾਂ ਦੀਆਂ ਤਲਵਾਰਾਂ ਨਾਲ ਜਿਹੜੇ ਸਾਰੇ ਦੇ ਸਾਰੇ ਕੌਮਾਂ ਵਿੱਚੋਂ ਭਿਆਣਕ ਹਨ, ਡੇਗ ਦਿਆਂਗਾ।। ਓਹ ਮਿਸਰ ਦੀ ਮਗਰੂਰੀ ਨੂੰ ਮਲੀਆ ਮੇਟ ਕਰਨਗੇ, ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।
IRVPA   ਮੈਂ ਤੇਰੀ ਭੀੜ ਨੂੰ ਜ਼ੋਰਾਵਰਾਂ ਦੀਆਂ ਤਲਵਾਰਾਂ ਨਾਲ ਡੇਗ ਦਿਆਂਗਾ, ਜਿਹੜੇ ਕੌਮਾਂ ਵਿੱਚੋਂ ਭਿਆਨਕ ਹਨ। ਉਹ ਮਿਸਰ ਦੀ ਮਗਰੂਰੀ ਨੂੰ ਨਸ਼ਟ ਕਰਨਗੇ ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।