Bible Language

Ezekiel 32:13 (HCSB) Holman Christian Standard Bible

Versions

PAV   ਮੈਂ ਉਹ ਦੇ ਸਾਰੇ ਪਸੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ ਕਰ ਦਿਆਂਗਾ, ਅਤੇ ਅੱਗੇ ਨੂੰ ਨਾ ਹੀ ਆਦਮੀ ਦੇ ਪੈਰ ਉਨ੍ਹਾਂ ਨੂੰ ਗੰਦਾ ਕਰਨਗੇ, ਨਾ ਹੀ ਪਸੂਆਂ ਦੇ ਖੁਰ ਉਨ੍ਹਾਂ ਨੂੰ ਗੰਦਾ ਕਰਨਗੇ।
IRVPA   ਮੈਂ ਉਹ ਦੇ ਸਾਰੇ ਪਸ਼ੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ ਕਰ ਦਿਆਂਗਾ ਅਤੇ ਅੱਗੇ ਨੂੰ ਨਾ ਹੀ ਮਨੁੱਖ ਦੇ ਪੈਰ ਉਹਨਾਂ ਨੂੰ ਗੰਦਾ ਕਰਨਗੇ, ਨਾ ਹੀ ਪਸ਼ੂਆਂ ਦੇ ਖੁਰ ਉਹਨਾਂ ਨੂੰ ਗੰਦਾ ਕਰਨਗੇ।