Bible Language

Ezekiel 32:15 (HCSB) Holman Christian Standard Bible

Versions

PAV   ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਪੁਜਾੜ ਦਿਆਂਗਾ, ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ।
IRVPA   ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਦਿਆਂਗਾ ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹੈਂ।