Bible Language

Ezekiel 32:23 (HCSB) Holman Christian Standard Bible

Versions

PAV   ਜਿਨ੍ਹਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ।।
IRVPA   ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ।