Bible Language

Ezekiel 32:29 (HCSB) Holman Christian Standard Bible

Versions

PAV   ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ ਓਹ ਬੇ-ਸੁੰਨਤਿਆਂ ਅਤੇ ਗੋਰ ਵਿੱਚ ਲਹਿ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।।
IRVPA   ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ, ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ, ਉਹ ਬੇਸੁੰਨਤਿਆਂ ਅਤੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।