Bible Language

Ezekiel 32:6 (HCSB) Holman Christian Standard Bible

Versions

PAV   ਅਤੇ ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤਰਦਾ ਸੈਂ, ਪਰਬਤਾਂ ਤੀਕਰ ਤੇਰੇ ਲਹੂ ਨਾਲ ਸਿੰਜਾਂਗਾ, ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ।
IRVPA   ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤੈਰਦਾ ਸੀ, ਪਹਾੜਾਂ ਤੱਕ ਤੇਰੇ ਲਹੂ ਨਾਲ ਸਿੰਜਾਂਗਾ ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ।