Bible Language

Ezekiel 33:31 (HCSB) Holman Christian Standard Bible

Versions

PAV   ਜਿਵੇਂ ਲੋਕ ਆਉਂਦੇ ਹਨ ਓਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਙੁ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਨ੍ਹਾਂ ਤੇ ਤੁਰਦੇ ਨਹੀਂ ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ ਪਰ ਉਨ੍ਹਾਂ ਦਾ ਮਨ ਲੋਭ ਵੱਲ ਭਜਦਾ ਹੈ
IRVPA   ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।