Bible Language

Ezekiel 36:7 (HCSB) Holman Christian Standard Bible

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਸਹੁੰ ਖਾਧੀ ਹੈ ਕਿ ਨਿਸਚੇ ਤੁਹਾਡੇ ਆਲੇ ਦੁਆਲੇ ਦੀਆਂ ਕੌਮਾਂ ਆਪ ਹੀ ਨਮੋਸ਼ੀ ਉਠਾਉਣਗੀਆਂ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਸਹੁੰ ਖਾਧੀ ਹੈ ਕਿ ਜ਼ਰੂਰ ਤੁਹਾਡੇ ਆਲੇ-ਦੁਆਲੇ ਦੀਆਂ ਕੌਮਾਂ ਆਪ ਹੀ ਸ਼ਰਮਿੰਦਗੀ ਉਠਾਉਣਗੀਆਂ।