Bible Language

Ezekiel 37:14 (HCSB) Holman Christian Standard Bible

Versions

PAV   ਅਤੇ ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਫ਼ਰਮਾਇਆ, ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ।।
IRVPA   ਮੈਂ ਆਪਣਾ ਸਾਹ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ। ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਖਿਆ ਹੈ ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ। PS