Bible Language

Ezekiel 38:2 (HCSB) Holman Christian Standard Bible

Versions

PAV   ਹੇ ਆਦਮੀ ਦੇ ਪੁੱਤ੍ਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮਸ਼ਕ ਅਤੇ ਤੂਬਲ ਦਾ ਰਾਜਕੁਮਾਰ ਹੈ ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਅਗੰਮ ਵਾਚ
IRVPA   ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮੇਸ਼ੇਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।