Bible Language

Ezekiel 3:11 (HCSB) Holman Christian Standard Bible

Versions

PAV   ਹੁਣ ਤੂੰ ਅਸੀਰਾਂ ਅਥਵਾ ਆਪਣੀ ਕੌਮ ਦੇ ਪੁੱਤ੍ਰਾਂ ਕੋਲ ਜਾ ਕੇ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਨਾ ਸੁਣਨ।।
IRVPA   ਹੁਣ ਤੂੰ ਗੁਲਾਮਾਂ ਅਥਵਾ ਆਪਣੀ ਕੌਮ ਦੇ ਲੋਕਾਂ ਕੋਲ ਜਾ ਕੇ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਉਹ ਨਾ ਸੁਣਨ।