Bible Language

Ezekiel 3:23 (HCSB) Holman Christian Standard Bible

Versions

PAV   ਤਦੋਂ ਮੈਂ ਉੱਠ ਕੇ ਮਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਙੁ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ ਖਲੋਤਾ ਸੀ ਅਤੇ ਮੈਂ ਮੂੰਹ ਪਰਨੇ ਡਿੱਗ ਪਿਆ
IRVPA   ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।