Bible Language

Ezekiel 3:27 (HCSB) Holman Christian Standard Bible

Versions

PAV   ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਨ੍ਹਾਂ ਨੂੰ ਆਖੇਂਗਾ ਕਿ ਪ੍ਰਭੁ ਯਹੋਵਾਹ ਐਉਂ ਐਉਂ ਫਰਮਾਉਂਦਾ ਹੈ। ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ ਕਿਉਂ ਜੋ ਓਹ ਆਕੀ ਘਰਾਣੇ ਦੇ ਹਨ।।
IRVPA   ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਹਨਾਂ ਨੂੰ ਆਖੇਂਗਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ। PE