Bible Language

Ezekiel 40:16 (HCSB) Holman Christian Standard Bible

Versions

PAV   ਅਤੇ ਕੋਠੜੀਆਂ ਵਿੱਚ ਅਤੇ ਉਨ੍ਹਾਂ ਦੇ ਥੰਮਾਂ ਵਿੱਚ ਫਾਟਕ ਦੇ ਅੰਦਰ ਚੁਫੇਰੇ ਝਰੋਖੇ ਸਨ, ਓਦਾਂ ਹੀ ਡੇਉੜ੍ਹੀ ਦੇ ਅੰਦਰ ਵੀ ਚੁਫੇਰੇ ਝਰੋਖੇ ਸਨ ਅਤੇ ਥੰਮਾਂ ਤੇ ਖਜੂਰ ਦੀਆਂ ਮੂਰਤਾਂ ਸਨ।।
IRVPA   ਕੋਠੜੀਆਂ ਵਿੱਚ ਅਤੇ ਉਹਨਾਂ ਦੇ ਥੰਮਾਂ ਵਿੱਚ ਫਾਟਕ ਦੇ ਅੰਦਰ ਚੁਫ਼ੇਰੇ ਝਰੋਖੇ ਸਨ, ਉਸੇ ਤਰ੍ਹਾਂ ਹੀ ਡਿਉੜ੍ਹੀ ਦੇ ਅੰਦਰ ਵੀ ਚੁਫ਼ੇਰੇ ਝਰੋਖੇ ਸਨ ਅਤੇ ਥੰਮਾਂ ਤੇ ਖਜ਼ੂਰ ਦੀਆਂ ਮੂਰਤਾਂ ਸਨ। PS