Bible Language

Ezekiel 40:6 (HCSB) Holman Christian Standard Bible

Versions

PAV   ਤਦ ਉਹ ਪੂਰਬੀ ਦਰਵੱਜੇ ਤੇ ਆਇਆ ਅਤੇ ਉਹ ਦੀ ਪੌੜੀ ਤੇ ਚੜ੍ਹਿਆ ਅਤੇ ਉਸ ਦਰਵੱਜੇ ਦੀ ਸਰਦਲ ਨੂੰ ਮਿਣਿਆ ਜੋ ਇੱਕ ਕਾਨਾ ਚੌੜੀ ਸੀ ਅਤੇ ਦੂਜੇ ਦਰਵੱਜੇ ਦੀ ਸਰਦਲ ਦੀ ਚੁੜਾਈ ਵੀ ਇੱਕ ਕਾਨਾ ਸੀ
IRVPA   ਤਦ ਉਹ ਪੂਰਬੀ ਦਰਵਾਜ਼ੇ ਤੇ ਆਇਆ ਅਤੇ ਉਹ ਦੀ ਪੌੜੀ ਤੇ ਚੜ੍ਹਿਆ। ਉਸ ਦਰਵਾਜ਼ੇ ਦੀ ਸਰਦਲ ਨੂੰ ਮਿਣਿਆ ਜੋ ਇੱਕ ਕਾਨਾ ਚੌੜੀ ਸੀ ਅਤੇ ਦੂਜੇ ਦਰਵਾਜ਼ੇ ਦੀ ਸਰਦਲ ਦੀ ਚੌੜਾਈ ਵੀ ਇੱਕ ਕਾਨਾ ਸੀ।