Bible Language

Ezekiel 42:3 (HCSB) Holman Christian Standard Bible

Versions

PAV   ਅੰਦਰਲੇ ਵੇਹੜੇ ਦੇ ਵੀਹ ਹੱਥ ਦੀ ਵਿੱਥ ਦੇ ਸਾਹਮਣੇ, ਬਾਹਰਲੇ ਵੇਹੜੇ ਦੇ ਫਰਸ਼ ਦੇ ਸਾਹਮਣੇ ਕੋਠੜੀਆਂ ਦੀਆਂ ਤਿੰਨ ਛੱਤਾਂ ਇੱਕ ਦੂਜੀ ਦੇ ਸਾਹਮਣੇ ਸਨ
IRVPA   ਅੰਦਰਲੇ ਵੇਹੜੇ ਦੇ ਵੀਹ ਹੱਥ ਦੇ ਫ਼ਾਸਲੇ ਦੇ ਸਾਹਮਣੇ, ਬਾਹਰਲੇ ਵੇਹੜੇ ਦੇ ਫਰਸ਼ ਦੇ ਸਾਹਮਣੇ ਕੋਠੜੀਆਂ ਦੀਆਂ ਤਿੰਨ ਛੱਤਾਂ ਇੱਕ ਦੂਜੀ ਦੇ ਸਾਹਮਣੇ ਸਨ।