Bible Language

Ezekiel 43:18 (HCSB) Holman Christian Standard Bible

Versions

PAV   ਤਾਂ ਉਹ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਗਵੇਦੀ ਦੀਆਂ ਇਹ ਬਿਧੀਆਂ ਉਸ ਦਿਨ ਚਾਲੂ ਹੋਣਗੀਆਂ ਜਦੋਂ ਓਹ ਉਸ ਨੂੰ ਬਣਾਉਣਗੇ ਤਾਂ ਜੋ ਉਸ ਤੇ ਹੋਮ ਬਲੀਆਂ ਚੜ੍ਹਾਉਣ ਅਤੇ ਉਸ ਤੇ ਲਹੂ ਛਿੜਕਣ
IRVPA   {ਵੇਦੀ ਨੂੰ ਅਰਪਣ ਕਰਨਾ} PS ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਗਵੇਦੀ ਦੀਆਂ ਇਹ ਬਿਧੀਆਂ ਉਸ ਦਿਨ ਚਾਲੂ ਹੋਣਗੀਆਂ ਜਦੋਂ ਉਹ ਉਸ ਨੂੰ ਬਣਾਉਣਗੇ, ਤਾਂ ਜੋ ਉਸ ਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਅਤੇ ਉਸ ਤੇ ਲਹੂ ਛਿੜਕਣ।