Bible Language

Ezekiel 43:2 (HCSB) Holman Christian Standard Bible

Versions

PAV   ਅਤੇ ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਙੁ ਸੀ ਅਤੇ ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ
IRVPA   ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਗੂੰ ਸੀ। ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ।