Bible Language

Ezekiel 43:8 (HCSB) Holman Christian Standard Bible

Versions

PAV   ਕਿਉਂ ਜੋ ਉਨ੍ਹਾਂ ਦਾ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਨ੍ਹਾਂ ਦੀ ਚੁਗਾਠ ਮੇਰੇ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਉਤੇ ਉਨ੍ਹਾਂ ਦੇ ਵਿਚਾਲੇ ਕੇਵਲ ਇੱਕ ਕੰਧ ਸੀ। ਉਨ੍ਹਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਨ੍ਹਾਂ ਕੀਤੇ ਮੇਰੇ ਪਵਿੱਤ੍ਰ ਨਾਮ ਨੂੰ ਪਲੀਤ ਕੀਤਾ, ਏਸ ਲਈ ਮੈਂ ਆਪਣੇ ਕਹਿਰ ਵਿੱਚ ਉਨ੍ਹਾਂ ਨੂੰ ਖਾ ਲਿਆ
IRVPA   ਕਿਉਂ ਜੋ ਉਹਨਾਂ ਦੀ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਹਨਾਂ ਦੀ ਚੁਗਾਠ ਮੇਰੀ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਅਤੇ ਉਹਨਾਂ ਦੇ ਵਿਚਾਲੇ ਇੱਕ ਕੰਧ ਸੀ। ਉਹਨਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਹਨਾਂ ਕੀਤੇ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਇਸ ਲਈ ਮੈਂ ਆਪਣੇ ਸ਼ਹਿਰ ਵਿੱਚ ਉਹਨਾਂ ਨੂੰ ਖਾ ਲਿਆ।