Bible Language

Ezekiel 44 (HCSB) Holman Christian Standard Bible

Versions

PAV   ਤਦ ਉਹ ਮੈਨੂੰ ਪਵਿੱਤ੍ਰ ਅਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ
IRVPA   {ਪੂਰਬੀ ਫਾਟਕ ਦਾ ਉਪਯੋਗ} PS ਤਦ ਉਹ ਮਨੁੱਖ ਮੈਨੂੰ ਪਵਿੱਤਰ ਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ।