Bible Language

Ezekiel 44:19 (HCSB) Holman Christian Standard Bible

Versions

PAV   ਅਤੇ ਜਦੋਂ ਬਾਹਰਲੇ ਵੇਹੜੇ ਅਰਥਾਤ ਲੋਕਾਂ ਦੇ ਬਾਹਰਲੇ ਵੇਹੜੇ ਵਿੱਚ ਨਿੱਕਲ ਆਉਣ ਤਾਂ ਆਪਣੇ ਸੇਵਾ ਸਮੇਂ ਦੇ ਲੀੜੇ ਲਾਹ ਕੇ ਪਵਿੱਤ੍ਰ ਕੋਠੜੀਆਂ ਵਿੱਚ ਰੱਖਣਗੇ ਅਤੇ ਦੂਜੇ ਲੀੜੇ ਪਾ ਲੈਣਗੇ ਤਾਂ ਜੋ ਆਪਣੇ ਬਸਤਰਾਂ ਕਰਕੇ ਆਮ ਲੋਕਾਂ ਨੂੰ ਪਵਿੱਤ੍ਰ ਨਾ ਕਰਨ
IRVPA   ਜਦੋਂ ਬਾਹਰਲੇ ਵੇਹੜੇ ਅਰਥਾਤ ਲੋਕਾਂ ਦੇ ਬਾਹਰਲੇ ਵੇਹੜੇ ਵਿੱਚ ਨਿੱਕਲ ਆਉਣ, ਤਾਂ ਆਪਣੇ ਸੇਵਾ ਸਮੇਂ ਦੇ ਲੀੜੇ ਲਾਹ ਕੇ ਪਵਿੱਤਰ ਕੋਠੜੀਆਂ ਵਿੱਚ ਰੱਖਣਗੇ ਅਤੇ ਦੂਜੇ ਲੀੜੇ ਪਾ ਲੈਣਗੇ, ਤਾਂ ਜੋ ਆਪਣੇ ਬਸਤਰਾਂ ਕਰਕੇ ਆਮ ਲੋਕਾਂ ਨੂੰ ਪਵਿੱਤਰ ਨਾ ਕਰਨ।