Bible Language

Ezekiel 45:17 (HCSB) Holman Christian Standard Bible

Versions

PAV   ਅਤੇ ਰਾਜਕੁਮਾਰ ਹੋਮ ਦੀ ਬਲੀ, ਮੈਦੇ ਦੀ ਭੇਟ, ਪੀਣ ਦੀ ਭੇਟ, ਨਵੇਂ ਚੰਨ ਦੇ ਪਰਬਾਂ ਵਿੱਚ, ਸਬਤਾਂ ਵਿੱਚ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਨਿਯਤ ਪਰਬਾਂ ਉੱਤੇ ਦੇਵੇਗਾ। ਉਹ ਪਾਪ ਦੀ ਬਲੀ, ਮੈਦੇ ਦੀ ਭੇਟ, ਹੋਮ ਦੀ ਭੇਟ ਅਤੇ ਸੁਖ ਦੀ ਭੇਟ ਇਸਰਾਏਲ ਦੇ ਘਰਾਣੇ ਦੇ ਪਰਾਸਚਿਤ ਲਈ ਦੇਵੇਗਾ।।
IRVPA   ਰਾਜਕੁਮਾਰ ਹੋਮ ਦੀ ਬਲੀ, ਮੈਦੇ ਦੀ ਭੇਟ, ਪੀਣ ਦੀ ਭੇਟ, ਨਵੇਂ ਚੰਦ ਦੇ ਪਰਬਾਂ ਵਿੱਚ, ਸਬਤਾਂ ਵਿੱਚ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਠਹਿਰਾਏ ਹੋਏ ਪਰਬਾਂ ਉੱਤੇ ਦੇਵੇਗਾ। ਉਹ ਪਾਪ ਬਲੀ, ਮੈਦੇ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ ਦੀ ਭੇਟ ਇਸਰਾਏਲ ਦੇ ਘਰਾਣੇ ਦੇ ਪ੍ਰਾਸਚਿਤ ਲਈ ਦੇਵੇਗਾ। PS