Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਪਹਿਲੇ ਮਹੀਨੇ ਦੀ ਪਹਿਲੀ ਤਰੀਕ ਨੂੰ ਤੂੰ ਇੱਕ ਬੇਕਜ ਵੱਛਾ ਲੈਣਾ ਅਤੇ ਪਵਿੱਤ੍ਰ ਅਸਥਾਨ ਨੂੰ ਸਾਫ ਕਰਨਾ
IRVPA {ਪਰਬ} (ਕੂਚ 12:1-20; ਲੇਵੀਆਂ 23:33-43) PS ਪ੍ਰਭੂ ਯਹੋਵਾਹ ਇਹ ਆਖਦਾ ਹੈ, ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਤੂੰ ਇੱਕ ਦੋਸ਼ ਰਹਿਤ ਵੱਛਾ ਲੈਣਾ ਅਤੇ ਪਵਿੱਤਰ ਸਥਾਨ ਨੂੰ ਸਾਫ਼ ਕਰਨਾ।