Bible Language

Ezekiel 45:19 (HCSB) Holman Christian Standard Bible

Versions

PAV   ਅਤੇ ਜਾਜਕ ਪਾਪ ਦੀ ਬਲੀ ਦੇ ਵੱਛੇ ਦਾ ਲਹੂ ਲਵੇਗਾ ਅਤੇ ਉਹ ਦੇ ਵਿੱਚੋਂ ਕੁਝ ਭਵਨ ਦੀਆਂ ਚੁਗਾਠਾਂ ਤੇ ਅਤੇ ਜਗਵੇਦੀ ਦੀ ਕੁਰਸੀ ਦੇ ਚਾਰੇ ਕੋਣਿਆਂ ਤੇ ਅਤੇ ਅੰਦਰਲੇ ਵੇਹੜੇ ਦੀਆਂ ਫਾਟਕ ਦੀਆਂ ਚੁਗਾਠਾਂ ਤੇ ਲਾਵੇਗਾ
IRVPA   ਜਾਜਕ ਪਾਪ ਬਲੀ ਦੇ ਵੱਛੇ ਦਾ ਲਹੂ ਲਵੇਗਾ ਅਤੇ ਉਹ ਦੇ ਵਿੱਚੋਂ ਕੁਝ ਭਵਨ ਦੀਆਂ ਚੁਗਾਠਾਂ ਤੇ ਅਤੇ ਜਗਵੇਦੀ ਦੀ ਕੁਰਸੀ ਦੇ ਚਾਰੇ ਕੋਨਿਆਂ ਤੇ ਅਤੇ ਅੰਦਰਲੇ ਵੇਹੜੇ ਦੇ ਫਾਟਕਾਂ ਦੀਆਂ ਚੁਗਾਠਾਂ ਤੇ ਲਾਵੇਗਾ।