Bible Language

Ezekiel 45:25 (HCSB) Holman Christian Standard Bible

Versions

PAV   ਸੱਤਵੇਂ ਮਹੀਨੇ ਦੀ ਪੰਦਰਵੀਂ ਤਰੀਕ ਨੂੰ ਵੀ ਉਹ ਪਰਬ ਦੇ ਲਈ ਜਿਦਾਂ ਉਸ ਨੇ ਇਨ੍ਹਾਂ ਸੱਤ ਦਿਨਾਂ ਵਿੱਚ ਕੀਤਾ ਸੀ ਤਿਆਰੀ ਕਰੇਗਾ, ਪਾਪ ਦੀ ਬਲੀ, ਹੋਮ ਦੀ ਭੇਟ, ਮੈਦੇ ਦੀ ਭੇਟ ਅਤੇ ਤੇਲ ਦੇ ਅਨੁਸਾਰ।।
IRVPA   ਸੱਤਵੇਂ ਮਹੀਨੇ ਦੀ ਪੰਦਰਾਂ ਤਾਰੀਖ਼ ਨੂੰ ਵੀ ਉਹ ਪਰਬ ਦੇ ਲਈ ਜਿਵੇਂ ਉਸ ਨੇ ਇਹਨਾਂ ਸੱਤ ਦਿਨਾਂ ਵਿੱਚ ਕੀਤਾ ਸੀ, ਤਿਆਰੀ ਕਰੇਗਾ, ਪਾਪ ਬਲੀ, ਹੋਮ ਦੀ ਭੇਟ, ਮੈਦੇ ਦੀ ਭੇਟ ਅਤੇ ਤੇਲ ਦੇ ਅਨੁਸਾਰ। PE