Bible Language

Ezekiel 45:9 (HCSB) Holman Christian Standard Bible

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਇਸਰਾਏਲ ਦੇ ਰਾਜੁਕਮਾਰੋ, ਤੁਹਾਡੇ ਲਈ ਇਹੀ ਬਹੁਤਾ ਹੈ। ਅਤਿਯਾਚਾਰ ਅਤੇ ਲੁੱਟ ਮਾਰ ਨੂੰ ਬੰਦ ਕਰੋ। ਨਿਆਉਂ ਅਤੇ ਧਰਮ ਦੀ ਵਰਤੋਂ ਕਰੋ ਅਤੇ ਮੇਰੀ ਪਰਜਾ ਤੋਂ ਆਪਣੇ ਜ਼ੋਰ ਤੇ ਧੱਕੇ ਨੂੰ ਬੰਦ ਕਰੋ, ਪ੍ਰਭੁ ਯਹੋਵਾਹ ਦਾ ਵਾਕ ਹੈ
IRVPA   {ਪ੍ਰਧਾਨ ਦੇ ਲਈ ਨਿਯਮ} PS ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਰਾਜਕੁਮਾਰੋ, ਤੁਹਾਡੇ ਲਈ ਇਹੀ ਬਹੁਤਾ ਹੈ। ਅੱਤਿਆਚਾਰ ਅਤੇ ਲੁੱਟ ਮਾਰ ਨੂੰ ਬੰਦ ਕਰੋ। ਨਿਆਂ ਅਤੇ ਧਰਮ ਦੀ ਵਰਤੋਂ ਕਰੋ ਅਤੇ ਮੇਰੀ ਪਰਜਾ ਤੋਂ ਆਪਣੇ ਜ਼ੋਰ ਤੇ ਧੱਕੇ ਨੂੰ ਬੰਦ ਕਰੋ, ਪ੍ਰਭੂ ਯਹੋਵਾਹ ਦਾ ਵਾਕ ਹੈ।