Bible Language

Ezekiel 48:18 (HCSB) Holman Christian Standard Bible

Versions

PAV   ਅਤੇ ਪਵਿੱਤ੍ਰ ਭੇਟਾ ਦੇ ਸਾਹਮਣੇ ਰਹਿੰਦੀ ਲੰਮਾਈ ਪੂਰਬ ਵੱਲ ਦਸ ਹਜ਼ਾਰ ਅਤੇ ਪੱਛਮ ਵੱਲ ਦਸ ਹਜ਼ਾਰ ਅਤੇ ਉਹ ਪਵਿੱਤ੍ਰ ਭੇਟਾ ਦੇ ਸਾਹਮਣੇ ਹੋਵੇਗੀ ਉਹ ਦਾ ਹਾਸਲ ਉਨ੍ਹਾਂ ਦੇ ਖਾਣ ਪੀਣ ਲਈ ਹੋਵੇਗਾ ਜਿਹੜੇ ਸ਼ਹਿਰ ਵਿੱਚ ਕੰਮ ਕਰਦੇ ਹਨ
IRVPA   ਪਵਿੱਤਰ ਭੇਟਾਂ ਦੇ ਸਾਹਮਣੇ ਰਹਿੰਦੀ ਲੰਬਾਈ ਪੂਰਬ ਵੱਲ ਦਸ ਹਜ਼ਾਰ ਅਤੇ ਪੱਛਮ ਵੱਲ ਦਸ ਹਜ਼ਾਰ ਉਹ ਪਵਿੱਤਰ ਭੇਟਾਂ ਦੇ ਸਾਹਮਣੇ ਹੋਵੇਗੀ ਅਤੇ ਉਹ ਦਾ ਹਾਸਲ ਉਹਨਾਂ ਦੇ ਖਾਣ-ਪੀਣ ਲਈ ਹੋਵੇਗਾ, ਜਿਹੜੇ ਸ਼ਹਿਰ ਵਿੱਚ ਕੰਮ ਕਰਦੇ ਹਨ।