Bible Language

Ezekiel 5:11 (HCSB) Holman Christian Standard Bible

Versions

PAV   ਸੋ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸੌਂਹ ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਅਸਥਾਨ ਨੂੰ ਭ੍ਰਿਸ਼ਟ ਕੀਤਾ ਹੈ ਇਸ ਲਈ ਮੈਂ ਵੀ ਤੈਨੂੰ ਹਾਨੀ ਪਹੁੰਚਾਵਾਂਗਾ ਅਤੇ ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ ਅਰ ਮੈਂ ਕਦੀ ਵੀ ਤਰਸ ਨਹੀਂ ਕਰਾਂਗਾ
IRVPA   ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆਂ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।