Bible Language

Ezekiel 5:15 (HCSB) Holman Christian Standard Bible

Versions

PAV   ਸੋ ਜਦੋਂ ਮੈਂ ਕਹਿਰ, ਹਰਖ ਅਤੇ ਸਖਤ ਮਲਾਮਤ ਨਾਲ ਤੇਰੇ ਨਿਆਉਂ ਕਰਾਂਗਾ ਤਾਂ ਤੂੰ ਆਪਣੇ ਦੁਆਲੇ ਦੀਆਂ ਕੌਮਾਂ ਲਈ ਉਲਾਂਭੇ, ਠੱਠੇ, ਸਿਖਿਆ ਅਰ ਹੌਲ ਦਾ ਕਾਰਨ ਬਣੇਂਗਾ ਮੈਂ ਯਹੋਵਾਹ ਨੇ ਇਹ ਉਚਾਰਿਆ ਹੈ
IRVPA   ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ - ਮੈਂ ਯਹੋਵਾਹ ਨੇ ਇਹ ਆਖਿਆ ਹੈ।