Bible Language

Ezekiel 6:12 (HCSB) Holman Christian Standard Bible

Versions

PAV   ਜਿਹੜਾ ਦੂਰ ਹੈ ਉਹ ਬਵਾ ਨਾਲ ਮਰੇਗਾ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਡਿੱਗੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਘੇਰੇ ਵਿੱਚ ਹੈ ਉਹ ਕਾਲ ਨਾਲ ਮਰੇਗਾ, ਸੋ ਮੈਂ ਉਨ੍ਹਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ
IRVPA   ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ।