Bible Language

Ezekiel 6:13 (HCSB) Holman Christian Standard Bible

Versions

PAV   ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ਜਦ ਉਨ੍ਹਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਪੁਰ ਅਤੇ ਪਰਬਤਾਂ ਦੀਆਂ ਸਾਰੀਆਂ ਚੋਟੀਆਂ ਉੱਤੇ ਅਤੇ ਹਰੇਕ ਹਰੇ ਬ੍ਰਿਛ ਹੇਠ ਅਤੇ ਹਰੇਕ ਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਓਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਨ੍ਹਾਂ ਬੁੱਤਾਂ ਦੇ ਵਿੱਚ ਉਨ੍ਹਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ
IRVPA   ਜਦ ਉਹਨਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਅਤੇ ਪਹਾੜਾਂ ਦੀਆਂ ਸਾਰੀਆਂ ਚੋਟੀਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਤੇ ਹਰੇਕ ਸੰਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਉਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਹਨਾਂ ਬੁੱਤਾਂ ਦੇ ਵਿੱਚ ਉਹਨਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।