Versions
PAV ਅਤੇ ਤੁਹਾਡੀਆਂ ਜਗਵੇਦੀਆਂ ਉੱਜੜ ਪੁੱਜੜ ਜਾਣਗੀਆਂ ਅਤੇ ਤੁਹਾਡੀਆਂ ਸੂਰਜ ਦੀਆਂ ਮੂਰਤੀਆਂ ਭੰਨ ਦਿੱਤੀਆਂ ਜਾਣਗੀਆਂ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ
IRVPA ਤੁਹਾਡੀਆਂ ਜਗਵੇਦੀਆਂ ਉੱਜੜ ਜਾਣਗੀਆਂ, ਤੁਹਾਡੇ ਥੰਮ੍ਹ ਢਾਹੇ ਜਾਣਗੇ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ।