Bible Language

Ezekiel 7:14 (HCSB) Holman Christian Standard Bible

Versions

PAV   ਉਨ੍ਹਾਂ ਨੇ ਤੁਰ੍ਹੀ ਵਜਾਈ ਅਤੇ ਸਭ ਕੁਝ ਤਿਆਰ ਕੀਤਾ ਹੈ ਪਰ ਕੋਈ ਲੜਾਈ ਲਈ ਨਹੀਂ ਤੁਰਦਾ ਕਿਉਂ ਜੋ ਮੇਰਾ ਤੇਜ਼ ਕਹਿਰ ਉਨ੍ਹਾਂ ਦੇ ਸਾਰੇ ਮਹਾਇਣ ਉੱਤੇ ਹੈ
IRVPA   ਉਹਨਾਂ ਨੇ ਤੁਰ੍ਹੀ ਵਜਾਈ ਅਤੇ ਸਭ ਕੁਝ ਤਿਆਰ ਕੀਤਾ ਹੈ ਪਰ ਕੋਈ ਲੜਾਈ ਲਈ ਨਹੀਂ ਤੁਰਦਾ, ਕਿਉਂ ਜੋ ਮੇਰਾ ਤੇਜ਼ ਕਹਿਰ ਉਸ ਸਾਰੀ ਭੀੜ ਉੱਤੇ ਹੈ। PS