Bible Language

Ezekiel 7:3 (HCSB) Holman Christian Standard Bible

Versions

PAV   ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਘੱਲਾਂਗਾ ਅਤੇ ਤੇਰੇ ਮਾਰਗਾਂ ਦੇ ਅਨੁਸਾਰ ਤੇਰਾ ਨਿਆਉਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ
IRVPA   ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਭੇਜਾਂਗਾ ਅਤੇ ਤੇਰੇ ਚਾਲ-ਚੱਲਣ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ; ਫਿਰ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ।