Bible Language

Ezekiel 7:9 (HCSB) Holman Christian Standard Bible

Versions

PAV   ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ, ਨਾ ਮੈਂ ਤਰਸ ਖਾਵਾਂਗਾ, ਅਤੇ ਮੈਂ ਤੇਰੇ ਮਾਰਗਾਂ ਨੂੰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ
IRVPA   ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ। ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ।