Bible Language

Ezekiel 8:16 (HCSB) Holman Christian Standard Bible

Versions

PAV   ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵੱਜੇ ਉੱਤੇ ਡੇਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲਗ ਭਗ ਪੰਜੀ ਮਨੁੱਖ ਸਨ, ਜਿਨ੍ਹਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਨ੍ਹਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ
IRVPA   ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ।