Bible Language

Ezekiel 8:8 (HCSB) Holman Christian Standard Bible

Versions

PAV   ਤਦ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਕੰਧ ਨੂੰ ਪੁੱਟ, ਅਤੇ ਜਦੋਂ ਮੈਂ ਕੰਧ ਨੂੰ ਪੁੱਟਿਆ ਤਾਂ ਵੇਖੋ ਇੱਕ ਦਰਵੱਜਾ ਸੀ
IRVPA   ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੰਧ ਨੂੰ ਤੋੜ ਅਤੇ ਜਦੋਂ ਮੈਂ ਕੰਧ ਨੂੰ ਤੋੜਿਆ, ਤਾਂ ਵੇਖੋ ਇੱਕ ਦਰਵਾਜ਼ਾ ਸੀ।