Bible Language

Ezra 1:8 (HCSB) Holman Christian Standard Bible

Versions

PAV   ਏਹਨਾਂ ਨੂੰ ਹੀ ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਥਰਦਾਥ ਖ਼ਜਾਨਚੀ ਦੇ ਹੱਥੀਂ ਕਢਵਾਇਆ ਤੇ ਗਿਣ ਕੇ ਯਹੂਦਾਹ ਦੇ ਸ਼ਜ਼ਾਦੇ ਸ਼ੇਸ਼ਬੱਸਰ ਨੂੰ ਦਿੱਤਾ
IRVPA   ਇਹਨਾਂ ਭਾਂਡਿਆਂ ਨੂੰ, ਫ਼ਾਰਸ ਦੇ ਰਾਜਾ ਕੋਰਸ਼ ਨੇ ਮਿਥਰਦਾਥ ਖ਼ਜ਼ਾਨਚੀ ਦੇ ਦੁਆਰਾ ਕਢਵਾਇਆ ਅਤੇ ਗਿਣ ਕੇ ਯਹੂਦਾਹ ਦੇ ਰਾਜਕੁਮਾਰ ਸ਼ੇਸ਼ਬੱਸਰ ਨੂੰ ਦੇ ਦਿੱਤਾ