Bible Language

Ezra 5:15 (HCSB) Holman Christian Standard Bible

Versions

PAV   ਅਤੇ ਉਸ ਨੇ ਆਖਿਆ ਭਈ ਇਨ੍ਹਾਂ ਭਾਂਡਿਆਂ ਨੂੰ ਲੈ ਤੇ ਜਾਹ ਅਰ ਇਨ੍ਹਾਂ ਨੂੰ ਯਰੂਸ਼ਲਮ ਦੀ ਹੈਕਲ ਵਿੱਚ ਰੱਖ ਤੇ ਪਰਮੇਸ਼ੁਰ ਦਾ ਭਵਨ ਉਹ ਦੇ ਥਾਂ ਤੇ ਬਣਾਇਆ ਜਾਵੇ
IRVPA   ਅਤੇ ਉਸ ਨੇ ਕਿਹਾ, “ਇਨ੍ਹਾਂ ਭਾਂਡਿਆ ਨੂੰ ਲੈ ਕੇ ਜਾ ਅਤੇ ਇਨ੍ਹਾਂ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਰੱਖ ਅਤੇ ਪਰਮੇਸ਼ੁਰ ਦਾ ਭਵਨ ਉਸ ਦੇ ਸਥਾਨ ਤੇ ਬਣਾਇਆ ਜਾਵੇ।”