Bible Language

Ezra 7:15 (HCSB) Holman Christian Standard Bible

Versions

PAV   ਅਤੇ ਜੋ ਚਾਂਦੀ ਤੇ ਸੋਨਾ ਪਾਤਸ਼ਾਹ ਅਰ ਉਹ ਦੇ ਮੰਤਰੀਆਂ ਨੇ ਇਸਾਰਏਲ ਦੇ ਪਰਮੇਸ਼ੁਰ ਨੂੰ ਜਿਹ ਦਾ ਭਵਨ ਯਰੂਸ਼ਲਮ ਵਿੱਚ ਹੈ ਆਪਣੀ ਖੁਸ਼ੀ ਨਾਲ ਭੇਟ ਕੀਤਾ ਹੈ ਲੈ ਜਾਵੇਂ
IRVPA   ਅਤੇ ਉਹ ਚਾਂਦੀ ਅਤੇ ਸੋਨਾ ਜੋ ਰਾਜਾ ਅਤੇ ਉਸ ਦੇ ਮੰਤਰੀਆਂ ਨੇ ਆਪਣੀ ਖੁਸ਼ੀ ਨਾਲ ਇਸਰਾਏਲ ਦੇ ਪਰਮੇਸ਼ੁਰ ਨੂੰ, ਜਿਸ ਦਾ ਭਵਨ ਯਰੂਸ਼ਲਮ ਵਿੱਚ ਹੈ ਭੇਟ ਕੀਤਾ ਹੈ, ਲੈ ਜਾਵੇਂ।