Bible Language

Galatians 1:13 (HCSB) Holman Christian Standard Bible

Versions

PAV   ਕਿਉਂ ਜੋ ਯਹੂਦੀਆਂ ਦੇ ਮਤ ਵਿੱਚ ਜਿਹੜਾ ਅੱਗੇ ਮੇਰਾ ਚਲਣ ਸੀ ਸੋ ਤੁਸਾਂ ਉਹ ਦੀ ਖਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਹੱਦੋਂ ਬਾਹਰ ਸਤਾਉਂਦਾ ਅਤੇ ਉਹ ਨੂੰ ਬਰਬਾਦ ਕਰਦਾ ਸਾਂ
ERVPA   ਤੁਸੀਂ ਮੇਰੇ ਪਿਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।
IRVPA   ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ।