Bible Language

Galatians 1:4 (HCSB) Holman Christian Standard Bible

Versions

PAV   ਜਿਹ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ ਭਈ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਇੱਛਿਆ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਜੁੱਗ ਤੋਂ ਬਚਾ ਲਵੇ
ERVPA   ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ।
IRVPA   ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ।