Bible Language

Galatians 1:7 (HCSB) Holman Christian Standard Bible

Versions

PAV   ਪਰ ਉਹ ਤਾਂ ਦੂਜੀ ਖੁਸ਼ ਖਬਰੀ ਨਹੀਂ ਪਰੰਤੂ ਕਈਕੁ ਹਨ ਜਿਹੜੇ ਤੁਹਾਨੂੰ ਘਬਰਾਉਂਦੇ ਹਨ ਅਤੇ ਮਸੀਹ ਦੀ ਖੁਸ਼ ਖਬਰੀ ਨੂੰ ਵਿਗਾੜਨਾ ਚਾਹੁੰਦੇ ਹਨ
ERVPA   ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।
IRVPA   ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।