Bible Language

Galatians 2 (HCSB) Holman Christian Standard Bible

Versions

PAV   ਤਦ ਚੌਦਾਂ ਵਰਿਹਾਂ ਦੇ ਪਿੱਛੋਂ ਮੈਂ ਬਰਨਬਾਸ ਸਣੇ ਯਰੂਸ਼ਲਮ ਨੂੰ ਫੇਰ ਗਿਆ ਅਤੇ ਤੀਤੁਸ ਨੂੰ ਵੀ ਨਾਲ ਲੈ ਗਿਆ
ERVPA   ਚੌਦਾਂ ਸਾਲਾਂ ਬਾਦ ਮੈਂ ਇੱਕ ਵਾਰ ਫ਼ੇਰ ਯਰੂਸ਼ਲਮ ਗਿਆ। ਮੈਂ ਉਥੇ ਬਰਨਬਾਸ ਦੇ ਨਾਲ ਗਿਆ ਅਤੇ ਆਪਣੇ ਸੰਗ ਤੀਤੁਸ ਨੂੰ ਵੀ ਲੈ ਗਿਆ।
IRVPA   {ਦੂਸਰੇ ਰਸੂਲਾਂ ਦੇ ਦੁਆਰਾ ਪੌਲੁਸ ਨੂੰ ਸਵੀਕਾਰ ਕਰਨਾ} PS ਤਦ ਚੌਦਾਂ ਸਾਲਾਂ ਦੇ ਬਾਅਦ ਮੈਂ ਬਰਨਬਾਸ ਅਤੇ ਤੀਤੁਸ ਨੂੰ ਨਾਲ ਲੈ ਕੇ ਯਰੂਸ਼ਲਮ ਨੂੰ ਫੇਰ ਗਿਆ।