Bible Language

Galatians 2:11 (HCSB) Holman Christian Standard Bible

Versions

PAV   ਪਰ ਜਾਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਸਾਹਮਣਾ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ
ERVPA   ਪਤਰਸ ਅੰਤਾਕਿਯਾ ਵਿੱਚ ਆਇਆ। ਉਸਨੇ ਕੁਝ ਅਜਿਹਾ ਕੀਤਾ ਜੋ ਠੀਕ ਨਹੀਂ ਸੀ। ਮੈਂ ਆਮ੍ਹੋ-ਸਾਮ੍ਹਣੇ ਪਤਰਸ ਦੇ ਵਿਰੁੱਧ ਬੋਲਿਆ ਕਿਉਂਕਿ ਉਹ ਗਲਤ ਸੀ।
IRVPA   {ਪੌਲੁਸ ਦੁਆਰਾ ਪਤਰਸ ਦਾ ਵਿਰੋਧ} PS ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ।