Bible Language

Galatians 2:19 (HCSB) Holman Christian Standard Bible

Versions

PAV   ਇਸ ਲਈ ਜੋ ਮੈਂ ਸ਼ਰਾ ਹੀ ਦੇ ਕਾਰਨ ਸ਼ਰਾ ਦੀ ਵੱਲੋਂ ਮੋਇਆ ਭਈ ਪਰਮੇਸ਼ੁਰ ਲਈ ਜੀਉਂਦਾ ਰਹਾਂ
ERVPA   ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ।
IRVPA   ਇਸ ਲਈ ਜੋ ਮੈਂ ਬਿਵਸਥਾ ਹੀ ਦੇ ਕਾਰਨ ਬਿਵਸਥਾ ਦੀ ਵੱਲੋਂ ਮਰਿਆ ਤਾਂ ਕਿ ਪਰਮੇਸ਼ੁਰ ਲਈ ਜਿਉਂਦਾ ਰਹਾਂ।